ਕੇਸ਼ਵ ਯਾਦਵ ਚੁਣੇ ਗਏ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ

223
Start Ad

ਨਵੀਂ ਦਿੱਲੀ, 11 ਮਈ । ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਲ ਇੰਡੀਆ ਯੂਥ ਕਾਂਗਰਸ ਦੇ ਅਹੁਦੇ ਤੋਂ ਹਟਾ ਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਨਿਯੁਕਤੀ ਕਰਦੇ ਹੋਏ ਕੇਸ਼ਵ ਚੰਦ ਯਾਦਵ ਨੂੰ ਇੰਡੀਆ ਯੂਥ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਅਤੇ ਸ੍ਰੀ ਨਿਵਾਸ ਬੀ ਵੀ ਨੂੰ ਉਪ ਪ੍ਰਧਾਨ ਚੁਣਿਆ ਹੈ। ਯਾਦਵ ਇਸ ਤੋਂ ਪਹਿਲਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸਕੱਤਰ ਦੇ ਅਹੁਦੇ ‘ਤੇ ਕੰਮ ਕਰ ਰਹੇ ਸਨ।

End Ad